
ਪੀਰੀਅਡਜ਼ ਦੌਰਾਨ ਘਰ ਦੇ ਵੱਡੇ-ਬਜ਼ੁਰਗ ਅਕਸਰ ਸਲਾਹ ਦਿੰਦੇ ਹਨ ਕਿ ਪਹਿਲੇ ਦਿਨ ਵਾਲ ਨਹੀਂ ਧੋਣੇ ਚਾਹੀਦੇ, ਕਿਉਂਕਿ ਇਸ ਨਾਲ ਬਲੀਡਿੰਗ ਵੱਧ ਜਾਂਦੀ ਹੈ ਜਾਂ ਦਰਦ ਜ਼ਿਆਦਾ ਹੋ ਜਾਂਦਾ ਹੈ ਪਰ ਡਾਕਟਰਾਂ ਮੁਤਾਬਕ ਇਸ ਗੱਲ ਦਾ ਕੋਈ ਪੱਕਾ ਵਿਗਿਆਨਕ ਸਬੂਤ ਨਹੀਂ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਪੀਰੀਅਡਜ਼ ਦੌਰਾਨ ਵਾਲ ਧੋਣਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਹਾਂ, ਹਾਰਮੋਨਲ ਬਦਲਾਅ ਕਾਰਨ ਕੁਝ ਮਹਿਲਾਵਾਂ ਨੂੰ ਹਲਕੀ ਬੇਆਰਾਮੀ ਮਹਿਸੂਸ ਹੋ ਸਕਦੀ ਹੈ।
ਐਸਟ੍ਰੋਜਨ ਅਤੇ ਪ੍ਰੋਜੈਸਟ੍ਰੋਨ ਹਾਰਮੋਨ ਦਾ ਪੱਧਰ ਘੱਟ ਹੋ ਜਾਂਦਾ ਹੈ


