
ਲੁਧਿਆਣਾ ਕਾਂਗਰਸ ਕੌਂਸਲਰ ਗੌਰਵ ਭੱਟੀ ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ। ਕਾਲ ਕਰਨ ਵਾਲੇ ਨੇ ਉਨ੍ਹਾਂ ਵਿਰੁੱਧ ਜਾਤੀਗਤ ਅਪਸ਼ਬਦਾਂ ਦੀ ਵਰਤੋਂ ਕੀਤੀ। ਕੌਂਸਲਰ ਦੀ ਸ਼ਿਕਾਇਤ ਦੇ ਆਧਾਰ ‘ਤੇ ਫੋਕਲ ਪੁਆਇੰਟ ਪੁਲਿਸ ਸਟੇਸ਼ਨ ਨੇ ਦੋਸ਼ੀ ਵਿਨੈ ਕੁਮਾਰ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR




