ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਜੀਪੀਐਸ ਭੁੱਲਰ ਨੂੰ ਹਟਾਇਆ ਗਿਆ ਹੈ। ਹਰਮਨਬੀਰ ਸਿੰਘ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। EDITED BY- HARLEEN KAUR