टॉप न्यूज़
ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਧਰਨਾ ਕੀਤਾ ਖ਼ਤਮ

ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਕੇਂਦਰ ਵੱਲੋਂ ਮੀਟਿੰਗ ਦੇ ਸੱਦੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। 4 ਸਤੰਬਰ ਨੂੰ 3 ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਕੇਂਦਰੀ ਮੰਤਰੀ ਮਨੋਹਰ ਲਾਲ ਨਾਲ 2 ਹੋਰ ਕੇਂਦਰੀ ਮੰਤਰੀ ਮੌਜੂਦ ਰਹਿਣਗੇ। 3-4 ਦਿਨਾਂ ਤੋਂ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ ਪੱਕਾ ਮੋਰਚਾ ਲਗਾਇਆ ਹੋਇਆ ਸੀ।




