टॉप न्यूज़
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

ਪੰਜਾਬ ਦੇ ਸਿਆਸੀ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ।
ਵਰਿੰਦਰ ਸਿੰਘ ਬਾਜਵਾ ਲੰਬਾ ਸਮਾਂ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰਨਾਂ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਹਨ। ਬਾਜਵਾ ਦੇ ਦੇਹਾਂਤ ਨਾਲ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
EDITED BY- HARLEEN KAUR



