ਪੁਲਿਸ ਨੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਰਾਸਤ ਵਿਚ ਲੈ ਲਿਆ ਹੈ। ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। EDITED BY- HARLEEN KAUR