टॉप न्यूज़

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ

ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ, ਉੱਥੇ ਹੀ ਸਿਆਸਤ ਵੀ ਕਾਫੀ ਭਖੀ ਹੋਈ ਹੈ।ਇਸ ਦੇ ਨਾਲ ਹੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਆਓ ਜਾਣਦੇ ਹਾਂ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਸ-ਕਿਸ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਦੱਸ ਦਈਏ ਕਿ ਹਲਕਾ ਸਨੌਰ ਤੋਂ ਬੀਬੀ ਰਾਜਵੰਤ ਕੌਰ ਘੜਾਮ, ਰਾਮਪੁਰਾ ਫੂਲ ਹਲਕਾ ਤੋਂ ਗੁਰਵਿੰਦਰ ਸਿੰਘ (ਗਿੱਲ ਰੌਂਤਾ), ਜੰਡਿਆਲਾ ਗੁਰੂ ਤੋਂ ਐਡਵੋਕੇਟ. ਦਿਲਸ਼ੇਰ ਸਿੰਘ, ਰਾਮਪੁਰਾ ਫੂਲ ਹਲਕਾ ਅਤੇ ਸਮਰਾਲਾ ਹਲਕੇ ਤੋਂ ਬਰਜਿੰਦਰ ਸਿੰਘ ਬਬਲੂ (ਲੋਪੋ) ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

EDITED  BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!