टॉप न्यूज़

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿਲਜੀਤ ਦੇ ‘ਔਰਾ ਇੰਡੀਆ ਟੂਰ’ (Aura India Tour) ਤਹਿਤ ਦਿੱਲੀ ਵਿੱਚ ਹੋਣ ਵਾਲੇ ਕੰਸਰਟ ਦੀ ਤਰੀਕ ਬਦਲ ਦਿੱਤੀ ਗਈ ਹੈ। ਪਹਿਲਾਂ ਇਹ ਸ਼ੋਅ 1 ਨਵੰਬਰ ਨੂੰ ਹੋਣਾ ਸੀ, ਪਰ ਹੁਣ ਇਹ 30 ਅਕਤੂਬਰ ਨੂੰ ਜੇਐੱਨਐੱਨ ਸਟੇਡੀਅਮ (JNN Stadium) ਵਿੱਚ ਕਰਵਾਇਆ ਜਾਵੇਗਾ। ਇਹ ਫ਼ੈਸਲਾ ਪੰਜਾਬੀ ਪ੍ਰਮੋਸ਼ਨ ਕੌਂਸਲ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਲਿਆ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!