ਫ਼ਿਲਮ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫਿਲਮਾਂ ‘ਚ ਐਕਟਿੰਗ ਰਾਹੀਂ ਖਾਸ ਪਛਾਣ ਬਣਾਉਣ ਵਾਲੀ ਅਭਿਨੇਤਰੀ ਮੀਨਾ ਗਣੇਸ਼ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਫਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ। ਦਿੱਗਜ ਅਦਾਕਾਰਾ ਨੇ 81 ਸਾਲ ਦੀ ਉਮਰ ‘ਚ ਆਖਰੀ ਸਾਹ ਲਏ।
EDITED BY- HARLEEN KAUR