टॉप न्यूज़
ਪੰਜਾਬ ਦੇ 8ਵੀਂ, 10ਵੀਂ ਤੇ 12ਵੀਂ ਦੇ ਪੇਪਰ ਦੀਆਂ ਤਰੀਕਾਂ ਦਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸੁਰੂ ਕਰਵਾਈ ਜਾਣੀ ਹੈ।
ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
EDITED BY- HARLEEN KAUR