टॉप न्यूज़
ਪੰਜਾਬ ਵਿਚ ਲਗਾਤਾਰ 2 ਦਿਨ ਮੀਂਹ
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 10 ਅਤੇ 11 ਤਰੀਕ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ (heavy rain alert) ਪੈ ਸਕਦਾ ਹੈ।
EDITED BY- HARLEEN KAUR