टॉप न्यूज़
ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ
ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਕਾਕਾ ਸ਼ਾਮਲ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।
EDITED BY- HARLEEN KAUR