टॉप न्यूज़

ਧਮਕੀਆਂ ਵਿਚਾਲੇ ਅੱਜ ਦਰਬਾਰ ਸਾਹਿਬ ਜਾਣਗੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਮੰਗਲਵਾਰ ਵਾਲੇ ਦਿਨ ਅੰਮ੍ਰਿਤਸਰ ਪਹੁੰਚ ਰਹੇ ਹਨ। ਗੋਲਡਨ ਟੈਂਪਲ ਨੂੰ ਮਿਲੀਆਂ ਧਮਕੀਆਂ ਦੇ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਗੋਲਡਨ ਟੈਂਪਲ ਤੋਂ ਇਲਾਵਾ ਹੁਣ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਨੂੰ ਵੀ ਧਮਕੀ ਭਰੇ ਈ-ਮੇਲ ਮਿਲੇ ਹਨ। ਇਸ ਦੌਰਾਨ ਮੁੱਖ ਮੰਤਰੀ ਗੋਲਡਨ ਟੈਂਪਲ ‘ਚ ਮੱਥਾ ਟੇਕਣਗੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕਰਨਗੇ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!