
ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਇੱਕ ਖ਼ਤਰਨਾਕ ਯੁੱਧ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਵਾਰ ਦੁਸ਼ਮਣ ਨੂੰ ਕਿਸੇ ਹੋਰ ਦੇਸ਼ ਦਾ ਸਮਰਥਨ ਵੀ ਮਿਲ ਸਕਦਾ ਹੈ। ਫੌਜ ਮੁਖੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਫੌਜ ਮੁਖੀ ਤੇ ਫੀਲਡ ਮਾਰਸ਼ਲ ਅਸੀਮ ਮੁਨੀਰ ਅਮਰੀਕਾ ਦੇ ਦੌਰੇ ‘ਤੇ ਹਨ। ਹਾਲਾਂਕਿ ਜਨਰਲ ਉਪੇਂਦਰ ਦਿਵੇਦੀ ਨੇ ਕਿਸੇ ਦੇਸ਼ ਦਾ ਨਾਮ ਨਹੀਂ ਲਿਆ।
EDITED BY- HARLEEN KAUR


