
ਅਮਰੀਕਾ ਵਿੱਚ ਦੋ ਜਹਾਜ਼ ਟਕਰਾਉਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਅਮਰੀਕਾ ਦੇ ਮੋਂਟਾਨਾ ਦੇ ਕੈਲੀਸਪੈਲ ਸਿਟੀ ਹਵਾਈ ਅੱਡੇ ‘ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹਵਾਈ ਅੱਡੇ ‘ਤੇ ਉਤਰਨ ਵਾਲਾ ਇੱਕ ਛੋਟਾ ਜਹਾਜ਼ ਉੱਥੇ ਖੜ੍ਹੇ ਇੱਕ ਜਹਾਜ਼ ਨਾਲ ਟਕਰਾ ਗਿਆ। ਇਸ ਟੱਕਰ ਤੋਂ ਬਾਅਦ, ਭਾਂਬੜ ਮੱਚ ਗਿਆ। ਇਸ ਤੋਂ ਬਾਅਦ ਹਵਾਈ ਅੱਡੇ ‘ਤੇ ਹਫੜਾ-ਦਫੜੀ ਮੱਚ ਗਈ। ਹਾਲਾਂਕਿ, ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ।
EDITED BY- HARLEEN KAUR




