देश
ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ਤੋਂ PM ਮੋਦੀ ਦਾ ਵੱਡਾ ਐਲਾਨ
ਨੌਜਵਾਨਾਂ ਨੂੰ ਹਰ ਮਹੀਨੇ 15 ਹਜ਼ਾਰ ਰੁਪਏ ਦੇਵੇਗੀ ਕੇਂਦਰ ਸਰਕਾਰ

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ 79ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਨੌਜਵਾਨਾਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਵਿਕਾਸ ਭਾਰਤ ਯੋਜਨਾ ਦਾ ਐਲਾਨ ਕੀਤਾ ਹੈ। ਇਹ ਯੋਜਨਾ 15 ਅਗਸਤ 2025 ਤੋਂ ਲਾਗੂ ਕੀਤੀ ਜਾ ਰਹੀ ਹੈ। ਇਸ ਤਹਿਤ ਨੌਜਵਾਨਾਂ ਨੂੰ ਸਰਕਾਰ ਵੱਲੋਂ ਹਰ ਮਹੀਨੇ 15000 ਰੁਪਏ ਦਿੱਤੇ ਜਾਣਗੇ।
EDITED BY- HARLEEN KAUR



