टॉप न्यूज़

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸੋਮਵਾਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ- ਅਰਧ ਸਰਕਾਰੀ ਦਫਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!