देश

ਮੁਖਤਾਰ ਅੰਸਾਰੀ ਦੇ ਬੇਟੇ ਉਮਰ ਅੰਸਾਰੀ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਜਾਅਲੀ ਦਸਤਖ਼ਤ ਮਾਮਲੇ ਵਿੱਚ ਮਿਲੀ ਜ਼ਮਾਨਤ

ਗੈਂਗਸਟਰ ਦੇ ਐਕਟ ਤਹਿਤ ਜ਼ਬਤ ਕੀਤੀ ਗਈ ਜ਼ਮੀਨ ਛੁਡਾਉਣ ਲਈ ਆਪਣੀ ਮਾਂ ਦੇ ਦਸਤਖ਼ਤ ਜਾਅਲੀ ਕਰਨ ਦੇ ਦੋਸ਼ ਵਿੱਚ ਫਸੇ ਮੁਖਤਾਰ ਅੰਸਾਰੀ ਦੇ ਬੇਟੇ ਉਮਰ ਅੰਸਾਰੀ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!