टॉप न्यूज़
ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ ਦੇ ਕਾਫਿਲੇ ਦਾ ਹੋਇਆ ਐਕਸੀਡੈਂਟ

ਅਜਨਾਲਾ ਵਿੱਚ ਡੀਐਸਪੀ ਦੀ ਥਾਰ ਗੱਡੀ, ਜੋ ਸੁਖਬੀਰ ਬਾਦਲ ਦੇ ਕਾਫਲੇ ਦੇ ਨਾਲ ਜਾ ਰਹੀ ਸੀ ਇੱਕ ਬੱਸ ਨਾਲ ਟਕਰਾ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੁਖਬੀਰ ਬਾਦਲ ਰਾਹਤ ਸਮੱਗਰੀ ਵੰਡਣ ਲਈ ਪਹੁੰਚੇ ਸਨ।
EDITED BY- HARLEEN KAUR


