टॉप न्यूज़

ਪੰਜਾਬ ‘ਚ ਬਦਲੇਗਾ ਮੌਸਮ

5 ਤਰੀਕ ਤੱਕ ਹੋਈ ਵੱਡੀ ਭਵਿੱਖਬਾਣੀ

ਪੰਜਾਬ ਵਿੱਚ ਮੌਸਮ ਨੇ ਰੁੱਖ ਬਦਲ ਲਿਆ ਹੈ, ਐਕਟਿਵ ਹੋਏ ਵੈਸਟਰਨ ਡਿਸਟਰਬੈਂਸ ਦਾ ਅਸਰ 5 ਅਕਤੂਬਰ ਤੋਂ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 5 ਅਕਤੂਬਰ ਤੋਂ ਤਿੰਨ ਦਿਨਾਂ ਲਈ ਰਾਜ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਸੂਬੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 5 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੁਕਤਸਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਇਦਾਂ ਦਾ ਰਹੇਗਾ ਮੌਸਮ

ਅੰਮ੍ਰਿਤਸਰ – ਮੌਸਮ ਸਾਫ਼ ਰਹੇਗਾ, ਮੀਂਹ ਦੀ ਉਮੀਦ ਨਹੀਂ ਹੈ। ਤਾਪਮਾਨ 24 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ – ਮੌਸਮ ਸਾਫ਼ ਰਹੇਗਾ, ਮੀਂਹ ਦੀ ਉਮੀਦ ਨਹੀਂ ਹੈ। ਤਾਪਮਾਨ 24 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪਟਿਆਲਾ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੋਹਾਲੀ – ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!