टॉप न्यूज़
ਆਪ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਆਪ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਸੀਟ ਤੋਂ ਹਰਮੀਤ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
EDITED BY- HARLEEN KAUR