टॉप न्यूज़
ਐਡਵੋਕੇਟ ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਬਣੇ SGPC ਦੇ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਪਈ। ਸ. ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ।
EDITED BY- HARLEEN KAUR




