टॉप न्यूज़

ਅਸਮਾਨ ‘ਚ ਕ੍ਰੈਸ਼ ਹੋਇਆ ਹਵਾਈ ਜ਼ਹਾਜ

ਲੋਕਾਂ 'ਚ ਮੱਚਿਆ ਹਾਹਾਕਾਰ

ਅਮਰੀਕਾ ਦੇ ਕੈਂਟੀਕ ਸਥਿਤ ਲੁਈਸਵਿਲੇ ਮੁਹੰਮਦ ਅਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਇੱਕ ਯੂਪੀਐਸ ਕਾਰਗੋ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਭਿਆਨਕ ਅੱਗ ਲੱਗ ਗਈ। ਹਾਦਸੇ ਵਿੱਚ ਕਈ ਘਰ ਤਬਾਹ ਹੋ ਗਏ। ਇਸ ਘਟਨਾ ਤੋਂ ਬਾਅਦ, ਅਧਿਕਾਰੀਆਂ ਨੇ ਹਵਾਈ ਅੱਡੇ ਨੂੰ ਬੰਦ ਕਰ ਦਿੱਤਾ ਅਤੇ ਨੇੜਲੇ ਨਿਵਾਸੀਆਂ ਨੂੰ ਸ਼ੈਲਟਰ-ਇਨ-ਪਲੇਸ ਦਾ ਆਦੇਸ਼ ਦਿੱਤਾ। ਹਾਦਸੇ ਵਿੱਚ ਸੱਤ ਲੋਕ ਮਾਰੇ ਗਏ ਅਤੇ 11 ਜ਼ਖਮੀ ਹੋ ਗਏ। ਹਾਲਾਂਕਿ, ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!