टॉप न्यूज़

ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਘਟਨਾ ਆਈ ਸਾਹਮਣੇ

ਚੋਰ ਸਮਝ ਕੇ ਨੌਜਵਾਨ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ਤੋਂ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਲੋਕਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਲਿਆ। ਉਸਦੇ ਹੱਥਾਂ ਨੂੰ ਵੀ ਪਿੱਛੇ ਰੱਸੀ ਨਾਲ ਬੰਨ੍ਹ ਦਿੱਤਾ ਗਿਆ। ਉਸਦੇ ਚਿਹਰੇ ‘ਤੇ ਕਈ ਥੱਪੜ ਮਾਰੇ ਗਏ। ਪੇਟ ‘ਤੇ ਲੱਤ-ਮੁੱਕੇ ਵੀ ਮਾਰੇ ਗਏ। ਨੌਜਵਾਨ ਦਾ ਪੂਰਾ ਸਰੀਰ ਨੀਲਾ ਪੈ ਗਿਆ।

ਇਸ ਤੋਂ ਬਾਅਦ ਉਸਦੀ ਸਿਹਤ ਖ਼ਰਾਬ ਹੋਣ ‘ਤੇ ਉਸਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਗੁਆਂਢ ਦੇ ਇਕ ਘਰ ਵਿੱਚ ਦਾਖਲ ਹੋ ਰਿਹਾ ਸੀ। ਇਸ ਤੋਂ ਬਾਅਦ ਲੋਕਾਂ ਨੇ ਉਸਨੂੰ ਰੋਕ ਲਿਆ ਅਤੇ ਕੁੱਟ-ਮਾਰ ਕੀਤੀ। ਜਾਂਚ ਕਰ ਕੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!