ਤਰਨਤਾਰਨ ਉਪ ਚੋਣ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਭਾਣਜਾ ਅਤੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਕੋਮਲਪ੍ਰੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
EDITED BY- HARLEEN KAUR