
ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਖਿਲਾਫ ਕਾਰਵਾਈ ਵਿਚ ਢਿੱਲ ਉਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਨੂੰ ਸਸਪੈਂਡ ਕਰ ਦਿੱਤਾ ਹੈ। ਮਾਨ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਕਰਵਾਈ ਵਿਚ ਨਾਕਾਮ ਰਹਿਣ ਕਾਰਨ ਸਖਤ ਐਕਸ਼ਨ ਲਿਆ ਗਿਆ ਹੈ। ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
EDITED BY- HARLEEN KAUR



