टॉप न्यूज़
ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ

ਅੰਮ੍ਰਿਤਪਾਲ ਸਿੰਘ ਨੇ ਫਿਰ ਤੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਨੇ ਪੰਜਾਬ ਸਰਕਾਰ ਵੱਲੋਂ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕੇਗਾ।
EDITED BY- HARLEEN KAUR



