Uncategorized
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ
ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ

2025 ਵਿੱਚ ਲਗਭਗ 107,320 ਨਵੇਂ ਕੋਲਨ ਕੈਂਸਰ ਦੇ ਮਾਮਲੇ ਸਾਹਮਣੇ ਆਉਣ ਦਾ ਅਨੁਮਾਨ ਸੀ। ਵਧੇਰੇ ਚਿੰਤਾ ਦੀ ਗੱਲ ਇਹ ਹੈ ਕਿ ਕੋਲਨ ਕੈਂਸਰ ਹੁਣ ਨੌਜਵਾਨਾਂ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਜਦੋਂ ਕਿ ਇਹ ਆਮ ਤੌਰ ‘ਤੇ 50 ਸਾਲ ਦੀ ਉਮਰ ਤੋਂ ਬਾਅਦ ਹੁੰਦਾ ਹੈ, ਹੁਣ ਨੌਜਵਾਨ ਪ੍ਰਭਾਵਿਤ ਹੋ ਰਹੇ ਹਨ, ਅਤੇ ਇਸਦੇ ਕਾਰਨ ਅਜੇ ਸਪੱਸ਼ਟ ਨਹੀਂ ਹਨ।




