
ਪੰਜਾਬ ਦੇ ਮੋਹਾਲੀ ਵਿੱਚ BJP ਨੇਤਾ ਦੇ ਘਰ ਦੇ ਬਾਹਰ ਖੜੀ ਥਾਰ ’ਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਮੁਲਜ਼ਮ ਤਲਵਾਰਾਂ ਨਾਲ ਥਾਰ ਦੇ ਬੋਨਟ ਨੂੰ ਤੋੜ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਮੁਲਜ਼ਮ ਸਕਾਰਪਿਓ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ। ਥਾਣਾ ਫੇਜ਼-1 ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR



