
ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਸਾਬਕਾ ਗਵਰਨਰ ਸ਼ਿਵਰਾਜ ਪਾਟਿਲ ਦਾ ਸ਼ੁੱਕਰਵਾਰ ਯਾਨੀਕਿ 12 ਦਸੰਬਰ ਨੂੰ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ਿਵਰਾਜ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਹ 2010 ਤੋਂ 2015 ਤੱਕ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਰਹੇ ਹਨ।
EDITED BY- HARLEEN KAUR



