टॉप न्यूज़
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀ ਮਾਰ ਕੇ ਕਤਲ
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਵੀ ਵਿਆਹ ਸਮਾਗਮ ਵਿੱਚ ਮੌਜੂਦ ਸਨ।



