टॉप न्यूज़
‘ਆਪ’ ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ

ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਕਾਰਨ ਆਮ ਆਦਮੀ ਪਾਰਟੀ (AAP) ਨੂੰ ਇਸਦੀ ਸਜ਼ਾ ਭੁਗਤਣੀ ਪਈ।
ਦਰਅਸਲ, ਜ਼ੋਰਦਾਰ ਹੰਗਾਮੇ ਤੋਂ ਬਾਅਦ ਸਪੀਕਰ ਵਿਜੇਂਦਰ ਗੁਪਤਾ ਨੇ ਸਦਨ ਦੀ ਕਾਰਵਾਈ ‘ਚ ਲਗਾਤਾਰ ਵਿਘਨ ਪਾਉਣ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਆਮ ਆਦਮੀ ਪਾਰਟੀ ਦੇ 4 ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ।
EDITED BY- HARLEEN KAUR




