टॉप न्यूज़

ਕੜਾਕੇ ਦੀ ਠੰਡ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

ਅੱਜ ਇਸ ਜ਼ਿਲ੍ਹੇ 'ਚ ਰਹੇਗੀ ਛੁੱਟੀ, ਨਹੀਂ ਖੁੱਲਣਗੇ ਸਕੂਲ

ਪੰਜਾਬ ਸਰਕਾਰ ਨੇ ਮਾਘੀ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅੱਜ ਯਾਨੀਕਿ 14 ਜਨਵਰੀ ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜਾਰੀ ਹੁਕਮਾਂ ਮੁਤਾਬਕ 14 ਜਨਵਰੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕੌਰਪੋਰੇਸ਼ਨ ਅਤੇ ਸਰਕਾਰੀ ਸਿੱਖਿਆ ਸੰਸਥਾਨ ਬੰਦ ਰਹਿਣਗੇ। ਇਹ ਫ਼ੈਸਲਾ ਮਾਘੀ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸ਼ਰਧਾਲੂਆਂ ਦੇ ਆਉਣ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!