
ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਨਵਾਂ ਫਸਲੀ ਕਰਜ਼ਾ ਮਿਲੇਗਾ। ਇਸ ਤੋਂ ਇਲਾਵਾ ਫਸਲੀ ਕਰਜ਼ੇ ਦੇ ਡਿਫਾਲਟਰ ਕਿਸਾਨਾਂ ਨੂੰ ਨਵਾਂ ਕਰਜ਼ਾ ਮਿਲੇਗਾ। ਜਿਸ ਕਰਕੇ RBI ਨੇ ਬੈਂਕਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਦੱਸ ਦਈਏ ਪਿਛਲੇ ਸਾਲ ਪੰਜਾਬ ਨੂੰ ਬਹੁਤ ਵੱਡੀ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ। ਕਿਸਾਨ ਹੜ੍ਹਾਂ ਕਾਰਨ ਪਿਛਲੇ ਫਸਲੀ ਕਰਜ਼ੇ ਦੀ ਕਿਸ਼ਤ ਨਹੀਂ ਦੇ ਸਕੇ ਸਨ।
EDITED BY- HARLEEN KAUR




