ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਵਾਲੇ ਵਾਅਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਅਦਾ ਅਗਲੇ ਬਜਟ ਵਿੱਚ ਪੂਰਾ ਕੀਤਾ ਜਾਵੇਗਾ। EDITED BY- HARLEEN KAUR