टॉप न्यूज़
Bikram Majithia ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਣਵਾਈ ਦੌਰਾਨ, ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਉੱਥੇ ਹੀ ਅਦਾਲਤ ਨੇ ਜੇਲ੍ਹ ਵਿੱਚ ਮਜੀਠੀਆ ਦੇ ਸੰਭਾਵੀ ਖ਼ਤਰਿਆਂ ਬਾਰੇ ਵੀ ਸਵਾਲ ਚੁੱਕੇ। ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕੀਤੀ।
EDITED BY- HARLEEN KAUR




