टॉप न्यूज़

ਪੰਜਾਬ ਦੀ ਸਿਆਸਤ ‘ਚ ਮੱਚਿਆ ਹਾਹਾਕਾਰ

ਵਿਧਾਇਕ ਦੀ ਕੋਠੀ ਖਾਲੀ ਕਰਵਾਉਣ ਪਹੁੰਚੀ ਪੁਲਿਸ

ਪਟਿਆਲਾ ਜ਼ਿਲ੍ਹੇ ਦੇ ਹਲਕੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਟਿਆਲਾ ਸਥਿਤ ਸਰਕਾਰੀ ਰਿਹਾਇਸ਼ ਖਾਲੀ ਕੀਤੀ ਜਾ ਰਹੀ ਹੈ। ਪਠਾਨਮਾਜਰਾ ਨੂੰ ਭਗੌੜਾ ਐਲਾਨੇ ਜਾਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਸ ਕਾਰਵਾਈ ਰਾਹੀਂ ਪੁਲਿਸ ਪਠਾਨਮਾਜਰਾ ‘ਤੇ ਆਤਮ ਸਮਰਪਣ ਕਰਨ ਲਈ ਦਬਾਅ ਬਣਾ ਰਹੀ ਹੈ।

ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਹਿਲਾਂ ਘਰ ਖਾਲੀ ਕਰਨ ਦਾ ਨੋਟਿਸ ਲਗਾਇਆ ਗਿਆ ਸੀ। ਹਾਲਾਂਕਿ, ਨੋਟਿਸ ਤੋਂ ਬਾਅਦ ਰਿਹਾਇਸ਼ ਖਾਲੀ ਨਹੀਂ ਕੀਤੀ ਗਈ, ਜਿਸ ਕਾਰਨ ਪੁਲਿਸ ਦੇ ਨਾਲ ਘਰ ਖਾਲੀ ਕਰਵਾਇਆ ਜਾ ਰਿਹਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!